ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਕਪਤਾਨ ਰੋਹਿਤ ਸ਼ਰਮਾ ਨੂੰ ਹਰਾ ਕੇ ਜੂਨ ਮਹੀਨੇ ਲਈ ਆਈਸੀਸੀ ਸਰਵੋਤਮ ਖਿਡਾਰੀ ਦਾ ਪੁਰਸਕਾਰ ਜਿੱਤਿਆ। ਮਹਿਲਾ ਵਰਗ ਵਿੱਚ ਭਾਰਤੀ ਉਪ ਕਪਤਾਨ ਸਮ੍ਰਿਤੀ ਮੰਧਾਨਾ ਜੇਤੂ ਬਣ ਕੇ ਉਭਰੀ।
ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਸਮ੍ਰਿਤੀ ਮੰਧਾਨਾ ਬਣੇ ਆਈਸੀਸੀ ਪਲੇਅਰ ਆਫ ਦਾ ਮੰਥ
RELATED ARTICLES