HomePunjabi NewsLiberal Breakingਭਾਰਤ ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਲੇਬਨਾਨ ਛੱਡਣ ਦੇ ਦਿੱਤੇ ਆਦੇਸ਼

ਭਾਰਤ ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਲੇਬਨਾਨ ਛੱਡਣ ਦੇ ਦਿੱਤੇ ਆਦੇਸ਼

ਭਾਰਤ ਸਰਕਾਰ ਨੇ ਬੁੱਧਵਾਰ ਦੇਰ ਰਾਤ ਲੇਬਨਾਨ ਵਿੱਚ ਜੰਗ ਵਰਗੀ ਸਥਿਤੀ ਨੂੰ ਲੈ ਕੇ ਇੱਕ ਐਡਵਾਈਜ਼ਰੀ ਜਾਰੀ ਕੀਤੀ। ਬੇਰੂਤ ਸਥਿਤ ਭਾਰਤੀ ਦੂਤਾਵਾਸ ਨੇ ਇੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਲਈ ਕਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਵੀ ਸਲਾਹ ਦਿੱਤੀ ਗਈ ਹੈ। ਦੋ ਮਹੀਨੇ ਪਹਿਲਾਂ ਦੂਤਘਰ ਨੇ ਵੀ ਲੋਕਾਂ ਨੂੰ ਉੱਥੇ ਜਾਣ ਤੋਂ ਮਨ੍ਹਾ ਕਰ ਦਿੱਤਾ ਸੀ।

RELATED ARTICLES

Most Popular

Recent Comments