HomePunjabi NewsLiberal Breakingਭਾਰਤੀ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨ ਟਰਾਫੀ ਦਾ ਖਿਤਾਬ ਜਿੱਤਿਆ

ਭਾਰਤੀ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨ ਟਰਾਫੀ ਦਾ ਖਿਤਾਬ ਜਿੱਤਿਆ

ਸ਼ਾਨਦਾਰ ਖੇਲ ਦਾ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨ ਟਰਾਫੀ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਮਦਾਰ ਖੇਲ ਦਿਖਾ ਕੇ ਫਾਈਨਲ ਵਿੱਚ ਪਹੁੰਚੀ ਸੀ ਅਤੇ ਫਾਈਨਲ ਵਿੱਚ ਉਸ ਦਾ ਮੁਕਾਬਲਾ ਚੀਨ ਦੇ ਨਾਲ ਸੀ। ਭਾਰਤੀ ਟੀਮ ਨੇ ਫਾਈਨਲ ਮੈਚ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਇਸ ਟੂਰਨਾਮੈਂਟ ਨੂੰ ਜਿੱਤ ਲਿਆ ਹੈ।

RELATED ARTICLES

Most Popular

Recent Comments