ਸਈਦ ਮੋਦੀ ਇੰਡੀਆ ਇੰਟਰਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਫਾਈਨਲ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਬੀਬੀਡੀ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੂੰ ਐਤਵਾਰ ਨੂੰ ਮਹਿਲਾ ਡਬਲਜ਼ ਵਿੱਚ ਪਹਿਲੀ ਵਾਰ ਸੋਨ ਤਗ਼ਮਾ ਮਿਲਿਆ। ਮਹਿਲਾ ਸਿੰਗਲਜ਼ ਵਿੱਚ ਭਾਰਤੀ ਖਿਡਾਰਨ ਪੀਵੀ ਸਿੰਧੂ ਨੇ ਚੀਨ ਦੀ ਵੂ ਲੁਓ ਯੂ ਨੂੰ 21-14, 21-16 ਦੇ ਫਰਕ ਨਾਲ ਹਰਾ ਕੇ ਮੈਚ ਜਿੱਤ ਲਿਆ। ਸਿੰਧੂ ਨੇ 2022 ਤੋਂ ਬਾਅਦ ਸਈਅਦ ਮੋਦੀ ਚੈਂਪੀਅਨਸ਼ਿਪ ਜਿੱਤੀ ਹੈ।
ਭਾਰਤੀ ਖਿਡਾਰਨ ਪੀਵੀ ਸਿੰਧੂ ਨੇ ਸਈਅਦ ਮੋਦੀ ਚੈਂਪੀਅਨਸ਼ਿਪ ਜਿੱਤੀ
RELATED ARTICLES