ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਫਰਾਂਸ ਦੌਰੇ ‘ਤੇ ਰਵਾਨਾ ਹੋਏ ਹਨ। 11 ਫਰਵਰੀ ਨੂੰ ਉਹ ਪੈਰਿਸ ਦੇ ਗ੍ਰੈਂਡ ਪੈਲੇਸ ਵਿਖੇ ਆਯੋਜਿਤ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਸਮਿਟ ‘ਚ ਸ਼ਾਮਲ ਹੋਣਗੇ। ਇਸ ਦੌਰਾਨ, ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਨ ਨਾਲ ਦੁਵੱਲੀ ਗੱਲਬਾਤ ਵੀ ਕਰਨਗੇ, ਜਿਸ ਵਿੱਚ ਦੋਵੇਂ ਦੇਸ਼ਾਂ ਵਿਚਕਾਰ ਸਹਿਯੋਗ ਮਜ਼ਬੂਤ ਕਰਨ ‘ਤੇ ਚਰਚਾ ਹੋਵੇਗੀ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਫਰਾਂਸ ਦੌਰੇ ‘ਤੇ ਰਵਾਨਾ
RELATED ARTICLES