More
    HomePunjabi NewsBusinessਬ੍ਰੇਕਿੰਗ: ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ...

    ਬ੍ਰੇਕਿੰਗ: ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ, ਪਹੁੰਚਿਆ 96.53 ਦੇ ਰਿਕਾਰਡ ਪੱਧਰ ‘ਤੇ

    ਮੁੰਬਈ: ਅੰਤਰਰਾਸ਼ਟਰੀ ਬਾਜ਼ਾਰ ‘ਚ ਭਾਰਤੀ ਕਰੰਸੀ ਰੁਪਏ ‘ਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 96.53 ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ (ਆਲਟਾਈਮ ਲੋਅ) ‘ਤੇ ਆ ਗਿਆ ਹੈ। ਦੱਸ ਦੇਈਏ ਕਿ ਦਸੰਬਰ 2025 ਵਿੱਚ ਰੁਪਿਆ ਪਹਿਲੀ ਵਾਰ 90 ਦੇ ਪੱਧਰ ਨੂੰ ਪਾਰ ਕਰ ਗਿਆ ਸੀ। ਬਾਜ਼ਾਰ ਮਾਹਰਾਂ ਅਨੁਸਾਰ ਰੁਪਏ ਦੀ ਇਸ ਲਗਾਤਾਰ ਗਿਰਾਵਟ ਕਾਰਨ ਦੇਸ਼ ਵਿੱਚ ਮਹਿੰਗਾਈ ਵਧਣ ਦਾ ਖ਼ਤਰਾ ਹੋਰ ਗੰਭੀਰ ਹੋ ਸਕਦਾ ਹੈ, ਕਿਉਂਕਿ ਆਯਾਤ ਹੋਣ ਵਾਲੀਆਂ ਚੀਜ਼ਾਂ ਖਾਸ ਕਰਕੇ ਕੱਚਾ ਤੇਲ ਹੋਰ ਮਹਿੰਗਾ ਹੋ ਜਾਵੇਗਾ।

    RELATED ARTICLES

    Most Popular

    Recent Comments