ਭਾਰਤ ਦੇ ਤਜਰਬੇਕਾਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ 500 ਵਿਕਟਾਂ ਪੂਰੀਆਂ ਕੀਤੀਆਂ ਹਨ। ਉਸ ਨੇ ਸ਼ੁੱਕਰਵਾਰ (16 ਫਰਵਰੀ) ਨੂੰ ਇੰਗਲੈਂਡ ਖਿਲਾਫ ਰਾਜਕੋਟ ਟੈਸਟ ‘ਚ ਜੈਕ ਕ੍ਰਾਲੀ ਨੂੰ ਆਊਟ ਕਰਕੇ ਇਹ ਉਪਲੱਬਧੀ ਹਾਸਲ ਕੀਤੀ। ਅਸ਼ਵਿਨ ਟੈਸਟ ‘ਚ 500 ਵਿਕਟਾਂ ਲੈਣ ਵਾਲੇ ਭਾਰਤ ਦੇ ਦੂਜੇ ਗੇਂਦਬਾਜ਼ ਹਨ। ਉਨ੍ਹਾਂ ਤੋਂ ਪਹਿਲਾਂ ਸਾਬਕਾ ਕਪਤਾਨ ਅਨਿਲ ਕੁੰਬਲੇ ਨੇ ਇਹ ਉਪਲਬਧੀ ਹਾਸਲ ਕੀਤੀ ਸੀ।
ਭਾਰਤ ਦੇ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ 500 ਵਿਕਟਾਂ ਕੀਤੀਆਂ ਪੂਰੀਆਂ
RELATED ARTICLES