HomePunjabi NewsLiberal Breakingਭਾਰਤ ਦੇ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਟੈਸਟ ਕ੍ਰਿਕਟ 'ਚ 500 ਵਿਕਟਾਂ ਕੀਤੀਆਂ...

ਭਾਰਤ ਦੇ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ 500 ਵਿਕਟਾਂ ਕੀਤੀਆਂ ਪੂਰੀਆਂ

ਭਾਰਤ ਦੇ ਤਜਰਬੇਕਾਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ 500 ਵਿਕਟਾਂ ਪੂਰੀਆਂ ਕੀਤੀਆਂ ਹਨ। ਉਸ ਨੇ ਸ਼ੁੱਕਰਵਾਰ (16 ਫਰਵਰੀ) ਨੂੰ ਇੰਗਲੈਂਡ ਖਿਲਾਫ ਰਾਜਕੋਟ ਟੈਸਟ ‘ਚ ਜੈਕ ਕ੍ਰਾਲੀ ਨੂੰ ਆਊਟ ਕਰਕੇ ਇਹ ਉਪਲੱਬਧੀ ਹਾਸਲ ਕੀਤੀ। ਅਸ਼ਵਿਨ ਟੈਸਟ ‘ਚ 500 ਵਿਕਟਾਂ ਲੈਣ ਵਾਲੇ ਭਾਰਤ ਦੇ ਦੂਜੇ ਗੇਂਦਬਾਜ਼ ਹਨ। ਉਨ੍ਹਾਂ ਤੋਂ ਪਹਿਲਾਂ ਸਾਬਕਾ ਕਪਤਾਨ ਅਨਿਲ ਕੁੰਬਲੇ ਨੇ ਇਹ ਉਪਲਬਧੀ ਹਾਸਲ ਕੀਤੀ ਸੀ।

RELATED ARTICLES

Most Popular

Recent Comments