ਟੀ20 ਵਰਲਡ ਕੱਪ ਦੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਇਸ ਪ੍ਰਕਾਰ ਹੈ। ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟ ਕੀਪਰ), ਸੰਜੂ ਸੈਮਸਨ (ਵਿਕਟ ਕੀਪਰ), ਸ਼ਿਵਮ ਦੁਬੇ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ । ਰਾਖਵੇ ਖਿਡਾਰੀ: ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ ਅਤੇ ਅਵੇਸ਼ ਖਾਨ।
ਟੀ20 ਵਰਲਡ ਕੱਪ ਦੇ ਲਈ ਭਾਰਤੀ ਟੀਮ ਦਾ ਐਲਾਨ, ਰਿਸ਼ਭ ਪੰਤ ਅਤੇ ਸ਼ਿਵਮ ਦੁਬੇ ਨੂੰ ਮਿਲੀ ਥਾਂ
RELATED ARTICLES