ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ। ਵਿਨੇਸ਼ ਫੋਗਾਟ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਨੇਸ਼ ਨੂੰ ਸਨਮਾਨਿਤ ਕੀਤਾ। ਵਿਨੇਸ਼ ਨੇ ਕਿਹਾ ਕਿ ਇਥੇ ਆ ਕੇ ਉਹਨਾਂ ਨੂੰ ਬਹੁਤ ਸਕੂਨ ਮਿਲਿਆ ਹੈ।
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
RELATED ARTICLES