ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਮੰਗਲਵਾਰ ਨੂੰ ਮਹਿਲਾ ਏਸ਼ੀਆ ਕੱਪ ਦੇ 10ਵੇਂ ਮੈਚ ਵਿੱਚ ਨੇਪਾਲ ਨਾਲ ਭਿੜੇਗੀ। ਦੋਵੇਂ ਟੀਮਾਂ ਪਹਿਲੀ ਵਾਰ ਮਹਿਲਾ ਟੀ-20 ਇੰਟਰਨੈਸ਼ਨਲ ਵਿੱਚ ਭਿੜਨਗੀਆਂ। ਭਾਰਤੀ ਟੀਮ ਅੱਜ ਦਾ ਮੈਚ ਜਿੱਤ ਕੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਵੇਗੀ। ਭਾਰਤੀ ਮਹਿਲਾ ਟੀਮ ਇਸ ਸਮੇਂ ਫਾਰਮ ‘ਚ ਹੈ। ਪਹਿਲੇ ਮੈਚ ਵਿੱਚ ਉਸ ਨੇ ਪਾਕਿਸਤਾਨ ਨੂੰ ਹਰਾਇਆ ਅਤੇ ਦੂਜੇ ਮੈਚ ਵਿੱਚ ਯੂ.ਏ.ਈ. ਨੂੰ ਹਰਾਇਆ ਸੀ।
ਏਸ਼ੀਆ ਕੱਪ ਵਿੱਚ ਅੱਜ ਭਾਰਤ ਦਾ ਮੁਕਾਬਲਾ ਨੇਪਾਲ ਨਾਲ
RELATED ARTICLES