ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਨੂੰ ਕਨੇਡਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਅਨੁਸਾਰ, ਉਸ ਨੂੰ ਕਨੇਡਾ ਵਿੱਚ 27-28 ਨਵੰਬਰ ਨੂੰ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੌਰਾਨ ਉਹ ਖੁਦ ਵੀ ਮੌਜੂਦ ਸੀ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ (ਐੱਚ.ਆਰ.ਪੀ.ਐੱਸ.) ਮਿਲਟਨ ‘ਚ ਹੋਈ ਇਸ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ।
ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਨੂੰ ਕਨੇਡਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES