ਭਾਰਤ ਦੇ ਸਟਾਰ ਬੱਲੇਬਾਜ਼ ਯਸ਼ਸਵੀ ਜੈਸਵਾਲ ਨੂੰ ਫਰਵਰੀ ਮਹੀਨੇ ਦਾ ਪਲੇਅਰ ਆਫ ਦਿ ਮੰਥ ਚੁਣਿਆ ਗਿਆ ਹੈ। ਇਸ ਖਿਡਾਰੀ ਨੇ ਪਿਛਲੇ ਸਾਲ ਜੁਲਾਈ ‘ਚ ਆਪਣੇ ਡੈਬਿਊ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ‘ਚ ਹਲਚਲ ਮਚਾ ਦਿੱਤੀ ਹੈ। ਹਾਲ ਹੀ ‘ਚ ਇੰਗਲੈਂਡ ਖਿਲਾਫ ਸੀਰੀਜ਼ ‘ਚ ਯਸ਼ਸਵੀ ਨੇ ਦੋ ਦੋਹਰੇ ਸੈਂਕੜੇ ਲਗਾਏ ਅਤੇ ਉਹ ‘ਪਲੇਅਰ ਆਫ ਦ ਸੀਰੀਜ਼’ ਬਣਿਆ।
ਭਾਰਤ ਦੇ ਸਟਾਰ ਬੱਲੇਬਾਜ਼ ਯਸ਼ਸਵੀ ਜੈਸਵਾਲ ਨੂੰ ਫਰਵਰੀ ਮਹੀਨੇ ਦਾ ਪਲੇਅਰ ਆਫ ਦਿ ਮੰਥ ਚੁਣਿਆ ਗਿਆ
RELATED ARTICLES