ਪੰਜਾਬ ਦੇ ਲੁਧਿਆਣਾ ਵਿੱਚ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਇੰਸਪੈਕਟਰ ਸੁਰੇਸ਼ ਕੁਮਾਰ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇੰਸਪੈਕਟਰ ਸੁਰੇਸ਼ ਨੂੰ 36 ਸਾਲਾਂ ਤੋਂ ਵੱਧ ਸਮੇਂ ਤੱਕ ਨਿਭਾਈ ਗਈ ਉਨ੍ਹਾਂ ਦੀ ਵਿਲੱਖਣ ਅਤੇ ਬੇਦਾਗ਼ ਸੇਵਾ ਲਈ ਆਜ਼ਾਦੀ ਦਿਵਸ 2025 ‘ਤੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇੰਸਪੈਕਟਰ ਸੁਰੇਸ਼ ਕੁਮਾਰ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
RELATED ARTICLES