HomePunjabi NewsLiberal Breakingਤਿਹਾੜ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲੀਨ

ਤਿਹਾੜ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲੀਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵਾਰੀ ਇਨਸੁਲਿਨ ਦਿੱਤੀ ਗਈ ਹੈ । ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ ਪ੍ਰਸ਼ਾਸਨ ਨੂੰ ਚਿੱਠੀ ਕਿ ਗੁਜ਼ਾਰਿਸ਼ ਕੀਤੀ ਸੀ ਕਿ ਉਹਨਾਂ ਨੂੰ ਇਨਸੁਲਿਨ ਦਿੱਤੀ ਜਾਵੇ ਕਿਉਂਕਿ ਉਹਨਾਂ ਦੇ ਸ਼ੂਗਰ ਲੈਵਲ ਦੇ ਵਿੱਚ ਵਾਧਾ ਹੋ ਰਿਹਾ ਹੈ ਤੇ ਜਿਸ ਕਰਕੇ ਉਹਨਾਂ ਦੀ ਸਿਹਤ ਵਿਗੜ ਰਹੀ ਹੈ।

RELATED ARTICLES

Most Popular

Recent Comments