ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਬਾਰੇ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਚੀਮਾ ਨੇ ਕਿਹਾ ਕਿ ਖਹਿਰਾ ਦੀ ਟਿੱਪਣੀ ਪੰਜਾਬੀ ਔਰਤਾਂ ਦੀ ਮਾਨ-ਮਰਿਆਦਾ ‘ਤੇ ਹਮਲਾ ਹੈ ਅਤੇ ਸਰਕਾਰ ਅਜਿਹਾ ਅਪਮਾਨ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੂੰ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਔਰਤਾਂ ਦਾ ਅਪਮਾਨ ਬਰਦਾਸ਼ਤ ਨਹੀਂ: ਹਰਪਾਲ ਸਿੰਘ ਚੀਮਾ ਨੇ ਸੁੱਖਪਾਲ ਖਹਿਰਾ ਦੇ ਬਿਆਨ ‘ਤੇ ਸਾਧਿਆ ਤਿੱਖਾ ਨਿਸ਼ਾਨਾ
RELATED ARTICLES


