ਸੂਬੇ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ। ਰੁਕ ਰੁਕ ਕੇ ਬਾਰਿਸ਼ ਹੋ ਰਹੀ ਹੈ ਜਿਸ ਕਰਕੇ ਪੰਜਾਬ ਦੇ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਹੋ ਰਹੀ ਰੁਕ ਰੁਕ ਕੇ ਬਾਰਿਸ਼, ਮੌਸਮ ਵਿਭਾਗ ਵੱਲੋਂ ਫਲੈਸ਼ ਅਲਰਟ ਜਾਰੀ
RELATED ARTICLES