Sunday, March 3, 2024
HomePunjabi NewsLiberal Breakingਕਾਂਗਰਸ ਦਾ ਅੰਦੂਰਨੀ ਕਲੇਸ਼ ਵਧਿਆ, ਪ੍ਰਧਾਨ ਰਾਜਾ ਵੜਿੰਗ ਨੇ ਦਿੱਤੀ ਨਵਜੋਤ ਸਿੱਧੂ...

ਕਾਂਗਰਸ ਦਾ ਅੰਦੂਰਨੀ ਕਲੇਸ਼ ਵਧਿਆ, ਪ੍ਰਧਾਨ ਰਾਜਾ ਵੜਿੰਗ ਨੇ ਦਿੱਤੀ ਨਵਜੋਤ ਸਿੱਧੂ ਨੂੰ ਵਾਰਨਿੰਗ

- Advertisment -spot_img

ਪੰਜਾਬ ਵਿੱਚ ਕਾਂਗਰਸ ਪਾਰਟੀ ਵਿੱਚ ਆਪਸੀ ਕਲੇਸ਼ ਵਧਦਾ ਜਾ ਰਿਹਾ ਹੈ। ਇੱਕ ਵਾਰ ਫਿਰ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ‘ਤੇ ਨਾਰਾਜ਼ ਨਜ਼ਰ ਆਏ। ਵਿਵਾਦਾਂ ਵਿੱਚ ਘਿਰੀ ਮੋਗਾ ਰੈਲੀ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਅਗਲੀ ਰੈਲੀ ਬਾਘਾਪੁਰਾਣਾ ਵਿੱਚ ਕਰਨ ਜਾ ਰਹੇ ਹਨ। ਇਸ ਕਾਰਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਹੈ।ਨਵਜੋਤ ਸਿੱਧੂ ਦੀ ਵੱਖਰੀ ਰੈਲੀ ‘ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਜੋ ਵੀ ਗਲਤੀ ਕਰੇਗਾ ਉਸ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਜਾਵੇਗਾ।

ਪਾਰਟੀ ਵਿੱਚ ਗੜਬੜ ਪੈਦਾ ਕਰਨ ਵਾਲਿਆਂ ਨੂੰ ਨੋਟਿਸ ਨਹੀਂ ਦਿੱਤਾ ਜਾਵੇਗਾ ਸਗੋਂ ਬਾਹਰ ਕੱਢ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਤੋਂ ਵੱਡਾ ਕੋਈ ਨਹੀਂ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਤੁਸੀਂ ਨਿੱਜੀ ਵਿਚਾਰ ਰੱਖਣਾ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਵੱਖ ਰੱਖੋ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਾਰ ਸਿੱਧੇ ਤੌਰ ‘ਤੇ ਕੋਈ ਨੋਟਿਸ ਜਾਰੀ ਨਹੀਂ ਕੀਤਾ ਜਾਵੇਗਾ।

RELATED ARTICLES
- Advertisment -spot_img
- Advertisment -spot_img

Most Popular

Recent Comments

- Advertisment -spot_img