ਕਿਸਾਨਾਂ ਦੇ ਅੰਦੋਲਨ ਦੌਰਾਨ ਸੰਗਰੂਰ ਦੇ ਖਨੌਰੀ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਸੁਨਾਮ, ਲਹਿਰਾਗਾਗਾ, ਛਾਜਲੀ, ਖਨੌਰੀ ਅਤੇ ਪਤਾਰਾ ਖੇਤਰਾਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ, ਜਿਸ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਇਸ ਜਿਲ੍ਹੇ ਵਿੱਚ ਫਿਰ ਤੋਂ ਬਹਾਲ ਹੋਈਆਂ ਇੰਟਰਨੈਟ ਸੇਵਾਵਾਂ
RELATED ARTICLES