Sunday, July 7, 2024
HomePunjabi NewsLiberal Breakingਪੰਜਾਬ ਦੇ 7 ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ, ਮੁੱਖ ਮੰਤਰੀ ਮਾਨ ਵਲੋਂ...

ਪੰਜਾਬ ਦੇ 7 ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ, ਮੁੱਖ ਮੰਤਰੀ ਮਾਨ ਵਲੋਂ ਵਿਰੋਧ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦੇ ਬਾਵਜੂਦ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਨਾਲ ਲੱਗਦੇ 3 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹੀ ਇੰਟਰਨੈੱਟ ਬੰਦ ਸੀ ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿੱਚ ਇਸ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ।

RELATED ARTICLES

Most Popular

Recent Comments