ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਨੀਦਰਲੈਂਡਜ਼ ਪਹੁੰਚ ਗਏ ਹਨ। ਉੱਥੇ ਭਾਰਤੀ ਰਾਜਦੂਤ ਕੁਮਾਰ ਤੁਹਿਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੀਐਮ ਮਾਨ ਵੱਡੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਪੰਜਾਬ ਦੀਆਂ ਉਦਯੋਗਿਕ ਨੀਤੀਆਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਉਣਗੇ। ਇਸ ਦੌਰੇ ਦਾ ਮੁੱਖ ਮੰਤਵ ਸੂਬੇ ਵਿੱਚ ਨਵੇਂ ਉਦਯੋਗ ਸਥਾਪਿਤ ਕਰਨਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।
ਨਿਵੇਸ਼ ਕ੍ਰਾਂਤੀ: ਮੁੱਖ ਮੰਤਰੀ ਭਗਵੰਤ ਮਾਨ ਨੀਦਰਲੈਂਡਜ਼ ਪਹੁੰਚੇ; ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਵੱਡੀਆਂ ਕੰਪਨੀਆਂ ਨਾਲ ਕਰਨਗੇ ਮੀਟਿੰਗਾਂ
RELATED ARTICLES


