HomePunjabi NewsLiberal BreakingIPL 2024: ਅੱਜ ਕੋਲਕਾਤਾ ਨਾਈਟਰਾਈਡਰਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ

IPL 2024: ਅੱਜ ਕੋਲਕਾਤਾ ਨਾਈਟਰਾਈਡਰਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ

IPL 2024 ਦੇ 42ਵੇਂ ਮੈਚ ਵਿੱਚ ਅੱਜ ਕੋਲਕਾਤਾ ਨਾਈਟਰਾਈਡਰਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ ਵਿੱਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ । ਇਸ ਮੈਚ ਦੇ ਲਈ ਟਾਸ ਸ਼ਾਮ 7 ਵਜੇ ਹੋਵੇਗਾ। ਕੋਲਕਾਤਾ ਤੇ ਪੰਜਾਬ ਦਾ ਇਸ ਸੀਜ਼ਨ ਵਿੱਚ ਪਹਿਲੀ ਵਾਰ ਸਾਹਮਣਾ ਹੋਵੇਗਾ।

RELATED ARTICLES

Most Popular

Recent Comments