HomePunjabi NewsLiberal BreakingIPL 2024 : ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਮੁਕਾਬਲਾ ਅੱਜ

IPL 2024 : ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਮੁਕਾਬਲਾ ਅੱਜ

ਇੰਡੀਅਨ ਪ੍ਰੀਮੀਅਰ ਲੀਗ (IPL 2024) ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਪੰਜਾਬ ਕਿੰਗਜ਼ (PBKS) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਕਾਰ ਹੋਵੇਗਾ। ਇਹ ਮੈਚ ਪੰਜਾਬ ਦੇ ਦੂਜੇ ਘਰੇਲੂ ਮੈਦਾਨ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 3:00 ਵਜੇ ਹੋਵੇਗਾ।

RELATED ARTICLES

Most Popular

Recent Comments