ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 55ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਸ ਸੀਜ਼ਨ ਵਿੱਚ MI ਅਤੇ SRH ਵਿਚਕਾਰ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਹੈਦਰਾਬਾਦ ਨੇ 31 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
IPL 2024: ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ
RELATED ARTICLES