HomePunjabi NewsLiberal BreakingIPL 2024: ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ

IPL 2024: ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 55ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਸ ਸੀਜ਼ਨ ਵਿੱਚ MI ਅਤੇ SRH ਵਿਚਕਾਰ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਹੈਦਰਾਬਾਦ ਨੇ 31 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

RELATED ARTICLES

Most Popular

Recent Comments