Friday, July 5, 2024
HomePunjabi NewsLiberal BreakingIPL 2024 : ਐਲੀਮੀਨੇਟਰ ਮੈਚ 'ਚ ਰਾਜਸਥਾਨ ਰਾਇਲਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ...

IPL 2024 : ਐਲੀਮੀਨੇਟਰ ਮੈਚ ‘ਚ ਰਾਜਸਥਾਨ ਰਾਇਲਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਦਾ ਮੁਕਾਬਲਾ ਅੱਜ

IPL 2024 ਵਿੱਚ ਅੱਜ ਐਲੀਮੀਨੇਟਰ ਮੈਚ ਰਾਜਸਥਾਨ ਰਾਇਲਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਨਰਿੰਦਰ ਮੋਦੀ ਸਟੇਡੀਅਮ, ਅਹਿਮਦਾਬਾਦ ਵਿੱਚ ਸ਼ੁਰੂ ਹੋਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਸ ਮੈਚ ਵਿੱਚ ਜੇਤੂ ਟੀਮ ਕੁਆਲੀਫਾਇਰ-2 ਲਈ ਕੁਆਲੀਫਾਈ ਕਰੇਗੀ। ਹਾਰਨ ਵਾਲੀ ਟੀਮ ਲੀਗ ਤੋਂ ਬਾਹਰ ਹੋ ਜਾਵੇਗੀ।

RELATED ARTICLES

Most Popular

Recent Comments