ਆਈਪੀਐਲ 2025 ਦਾ 63ਵਾਂ ਮੈਚ ਮੁੰਬਈ ਇੰਡੀਅਨਜ਼ (ਐਮਆਈ) ਅਤੇ ਦਿੱਲੀ ਕੈਪੀਟਲਜ਼ (ਡੀਸੀ) ਵਿਚਕਾਰ ਵਾਨਖੇੜੇ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕਪਤਾਨ ਅਕਸ਼ਰ ਪਟੇਲ ਦੀ ਜਗ੍ਹਾ ਫਾਫ ਡੂ ਪਲੇਸਿਸ ਟਾਸ ਕਰਨ ਲਈ ਆਏ ਹਨ। ਅਕਸ਼ਰ ਪਟੇਲ ਬਿਮਾਰ ਹੈ। ਦੋਵੇਂ ਟੀਮਾਂ ਸੀਜ਼ਨ ਵਿੱਚ ਦੂਜੀ ਵਾਰ ਖੇਡ ਰਹੀਆਂ ਹਨ। ਪਿਛਲੇ ਮੈਚ ਵਿੱਚ ਮੁੰਬਈ ਨੇ ਦਿੱਲੀ ਨੂੰ 12 ਦੌੜਾਂ ਨਾਲ ਹਰਾਇਆ।
ਆਈਪੀਐਲ 2025: ਦਿੱਲੀ ਕੈਪੀਟਲਜ਼ ਨੇ ਜਿੱਤਿਆ ਟਾਸ, ਚੁਣੀ ਗੇਂਦਬਾਜ਼ੀ
RELATED ARTICLES

                                    
