ਆਈਪੀਐਲ 2025 ਦਾ ਐਲੀਮੀਨੇਟਰ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਅੱਜ ਹਾਰਨ ਵਾਲੀ ਟੀਮ ਦਾ ਸਫ਼ਰ ਇੱਥੇ ਹੀ ਖਤਮ ਹੋਵੇਗਾ ਅਤੇ ਜਿੱਤਣ ਵਾਲੀ ਟੀਮ ਕੁਆਲੀਫਾਇਰ-2 ਖੇਡੇਗੀ।
ਆਈਪੀਐਲ 2025 ਦਾ ਐਲੀਮੀਨੇਟਰ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ
RELATED ARTICLES