HomePunjabi NewsLiberal Breakingਆਈਪੀਐਲ 2025 ਦਾ ਐਲੀਮੀਨੇਟਰ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ

ਆਈਪੀਐਲ 2025 ਦਾ ਐਲੀਮੀਨੇਟਰ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ

ਆਈਪੀਐਲ 2025 ਦਾ ਐਲੀਮੀਨੇਟਰ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਅੱਜ ਹਾਰਨ ਵਾਲੀ ਟੀਮ ਦਾ ਸਫ਼ਰ ਇੱਥੇ ਹੀ ਖਤਮ ਹੋਵੇਗਾ ਅਤੇ ਜਿੱਤਣ ਵਾਲੀ ਟੀਮ ਕੁਆਲੀਫਾਇਰ-2 ਖੇਡੇਗੀ।

RELATED ARTICLES

Most Popular

Recent Comments