ਆਈਪੀਐਲ-2025 ਦੇ 31ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ (ਪੀਬੀਕੇਐਸ) ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਹੋਵੇਗਾ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਪੀਬੀਕੇਐਸ ਅਤੇ ਕੇਕੇਆਰ ਇਸ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੇ।
ਆਈਪੀਐਲ 2025 : ਅੱਜ ਪੰਜਾਬ ਕਿੰਗਸ ਦਾ ਮੁਕਾਬਲਾ ਕੋਲਕਾਤਾ ਨਾਇਟ ਰਾਇਡਰ੍ਸ ਨਾਲ
RELATED ARTICLES