ਆਈਪੀਐਲ 2025 ਦਾ ਕੁਆਲੀਫਾਇਰ-1 ਅੱਜ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਆਈਪੀਐਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਲੇਆਫ ਮੈਚ ਵਿੱਚ ਭਿੜਨਗੀਆਂ। ਦੋਵੇਂ ਟੀਮਾਂ ਸੀਜ਼ਨ ਵਿੱਚ ਤੀਜੀ ਵਾਰ ਇੱਕ ਦੂਜੇ ਦੇ ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਜਦੋਂ ਦੋ ਮੈਚ ਖੇਡੇ ਗਏ ਸਨ, ਦੋਵਾਂ ਨੇ ਇੱਕ-ਇੱਕ ਜਿੱਤ ਪ੍ਰਾਪਤ ਕੀਤੀ ਸੀ।
ਆਈਪੀਐਲ 2025 ਦਾ ਕੁਆਲੀਫਾਇਰ-1 ਅੱਜ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ
RELATED ARTICLES


