More
    HomePunjabi NewsLiberal BreakingIPL 2026: ਪੰਜਾਬ ਕਿੰਗਜ਼ ਤੇ ਲਖਨਊ ਸੁਪਰ ਜਾਇੰਟਸ ਅੱਜ ਹੋਣਗੇ ਆਹਮੋ-ਸਾਹਮਣੇ; PBKS...

    IPL 2026: ਪੰਜਾਬ ਕਿੰਗਜ਼ ਤੇ ਲਖਨਊ ਸੁਪਰ ਜਾਇੰਟਸ ਅੱਜ ਹੋਣਗੇ ਆਹਮੋ-ਸਾਹਮਣੇ; PBKS ਦੇ ਜੇਤੂ ਰਥ ‘ਤੇ ਸਭ ਦੀ ਨਜ਼ਰ

    ਆਈਪੀਐਲ ਵਿੱਚ ਅੱਜ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਭਿੜੰਤ ਹੋਵੇਗੀ। ਪੰਜਾਬ ਦੀ ਟੀਮ ਇਸ ਸੀਜ਼ਨ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀ ਹੈ। ਦੋਵਾਂ ਟੀਮਾਂ ਵਿਚਾਲੇ ਹੈੱਡ-ਟੂ-ਹੈੱਡ ਰਿਕਾਰਡ ਬਰਾਬਰ ਹੈ, ਜਿਸ ਕਾਰਨ ਅੱਜ ਦਾ ਮੁਕਾਬਲਾ ਕਾਫ਼ੀ ਦਿਲਚਸਪ ਹੋਣ ਦੀ ਉਮੀਦ ਹੈ। ਪੰਜਾਬ ਆਪਣੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਣ ਲਈ ਮੈਦਾਨ ਵਿੱਚ ਉਤਰੇਗੀ।

    RELATED ARTICLES

    Most Popular

    Recent Comments