IPL-18 ਦੇ 10ਵੇਂ ਮੈਚ ‘ਚ ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਨੂੰ ਜਿੱਤ ਲਈ 165 ਦੌੜਾਂ ਦਾ ਟੀਚਾ ਦਿੱਤਾ ਹੈ। ਵਿਸ਼ਾਖਾਪਟਨਮ ਵਿੱਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਦੀ ਟੀਮ 18.4 ਓਵਰਾਂ ‘ਚ 163 ਦੌੜਾਂ ‘ਤੇ ਆਲ ਆਊਟ ਹੋ ਗਈ। ਪਾਵਰਪਲੇ ਦੇ ਅੰਦਰ ਟੀਮ ਨੇ 4 ਵਿਕਟਾਂ ਗੁਆ ਦਿੱਤੀਆਂ ਸਨ।
IPL: ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 165 ਦਾ ਟਾਰਗੇਟ
RELATED ARTICLES


