ਅੱਜ ਆਈਪੀਐਸ ਹਰਜੀਤ ਸਿੰਘ ਨੇ ਪੰਜਾਬ ਦੇ ਜਲੰਧਰ ਵਿੱਚ ਡੀਆਈਜੀ ਜਲੰਧਰ ਰੇਂਜ ਦਾ ਅਹੁਦਾ ਸੰਭਾਲ ਲਿਆ ਹੈ। ਹਰਜੀਤ ਸਿੰਘ 2010 ਬੈਚ ਦੇ ਆਈਪੀਐਸ ਅਧਿਕਾਰੀ ਹਨ। ਜਿਨ੍ਹਾਂ ਨੂੰ ਪੰਜਾਬ ਕੇਡਰ ਅਲਾਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਈਆਂ।
ਆਈਪੀਐਸ ਹਰਜੀਤ ਸਿੰਘ ਨੇ ਜਲੰਧਰ ਵਿੱਚ ਡੀਆਈਜੀ ਜਲੰਧਰ ਰੇਂਜ ਦਾ ਅਹੁਦਾ ਸੰਭਾਲਿਆ
RELATED ARTICLES