HomePunjabi NewsLiberal Breakingਅਮਰੀਕਾ ਤੇ ਇਜ਼ਰਾਈਲ ਨੂੰ ਈਰਾਨ ਦੀ ਸਿੱਧੀ ਧਮਕੀ: "ਖਮੇਨਈ ਦੀ ਮੌਤ ਦਾ...

ਅਮਰੀਕਾ ਤੇ ਇਜ਼ਰਾਈਲ ਨੂੰ ਈਰਾਨ ਦੀ ਸਿੱਧੀ ਧਮਕੀ: “ਖਮੇਨਈ ਦੀ ਮੌਤ ਦਾ ਬਦਲਾ ਲੈ ਕੇ ਰਹਾਂਗੇ”

ਤੇਹਰਾਨ: ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨਈ ਦੀ ਮੌਤ ਤੋਂ ਬਾਅਦ ਈਰਾਨੀ ਸਰਕਾਰ ਅਤੇ ਫੌਜ (IRGC) ਨੇ ਅਮਰੀਕਾ ਤੇ ਇਜ਼ਰਾਈਲ ਨੂੰ ਭਿਆਨਕ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਈਰਾਨ ਨੇ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਰਹਿਬਰ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਵਚਨਬੱਧ ਹਨ। ਇਸ ਧਮਕੀ ਤੋਂ ਬਾਅਦ ਪੂਰੇ ਮਿਡਲ ਈਸਟ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੋ ਗਏ ਹਨ ਅਤੇ ਦੁਨੀਆ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

RELATED ARTICLES

Most Popular

Recent Comments