ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ IRNA ਨੇ ਇਹ ਐਲਾਨ ਕੀਤਾ ਹੈ। ਹਾਲਾਂਕਿ ਇਰਾਨ ਦੀ ਸਰਕਾਰ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੇਸ਼ ਵਿੱਚ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਾਲੇ ਰੈੱਡ ਕ੍ਰੀਸੈਂਟ ਨੇ ਕਿਹਾ ਕਿ ਹਾਦਸੇ ਵਿੱਚ ਕਿਸੇ ਦੇ ਬਚਣ ਦੀ ਸੰਭਾਵਨਾ ਨਹੀਂ ਹੈ।
ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ
RELATED ARTICLES