ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈ ਕੇ ਇੱਕ ਵਾਰੀ ਫਿਰ ਤੋਂ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਜੇਕਰ ਕੋਈ ਹੋਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਚਾਹੁੰਦਾ ਹੈ ਤਾਂ ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਹਨਾਂ ਕਿਹਾ ਕਿ ਹਾਈ ਕਮਾਨ ਦੇ ਕੋਲ ਜਾਓ ਅਤੇ ਆਪਣਾ ਦਾਅਵਾ ਪੇਸ਼ ਕਰੋ ।
ਕੀ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀ ਹੈ ਤਿਆਰੀ ? ਰਾਜਾ ਵੜਿੰਗ ਦੇ ਬਿਆਨ ਨੇ ਛੇੜੀ ਚਰਚਾ
RELATED ARTICLES