HomePunjabi NewsLiberal Breakingਕੀ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀ ਹੈ ਤਿਆਰੀ ? ਰਾਜਾ...

ਕੀ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀ ਹੈ ਤਿਆਰੀ ? ਰਾਜਾ ਵੜਿੰਗ ਦੇ ਬਿਆਨ ਨੇ ਛੇੜੀ ਚਰਚਾ

ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈ ਕੇ ਇੱਕ ਵਾਰੀ ਫਿਰ ਤੋਂ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਜੇਕਰ ਕੋਈ ਹੋਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਚਾਹੁੰਦਾ ਹੈ ਤਾਂ ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਹਨਾਂ ਕਿਹਾ ਕਿ ਹਾਈ ਕਮਾਨ ਦੇ ਕੋਲ ਜਾਓ ਅਤੇ ਆਪਣਾ ਦਾਅਵਾ ਪੇਸ਼ ਕਰੋ ।

RELATED ARTICLES

Most Popular

Recent Comments