ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਖਾਸ ਆਰਡਰ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਸ਼ਰੀਰਿਕ ਦੰਡ ਨਹੀਂ ਦਿੱਤਾ ਜਾਵੇਗਾ।ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਧਿਆਪਕਾਂ ਨੂੰ ਵੀ ਇਸ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਜਾਣ। ਅਧਿਕਾਰੀ ਨੇ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਗਲਤੀ ਕਰਦਾ ਹੈ ਤਾਂ ਅਧਿਆਪਕ ਨੂੰ ਉਸ ਦੀ ਮਾਨਸਿਕ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਉਸ ਨਾਲ ਪ੍ਰੇਮ ਪੂਰਨ ਵਿਵਹਾਰ ਕਰਨਾ ਚਾਹੀਦਾ।
ਵਿਦਿਆਰਥੀਆਂ ਦੇ ਸੰਬੰਧ ਵਿੱਚ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਖਾਸ ਆਰਡਰ ਜਾਰੀ
RELATED ARTICLES