11 ਸਾਲਾ ਪੁਰਾਣੇ ਕੇਸ ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ਵਿੱਚ ਹੋਵੇਗੀ। ਭੋਲਾ ‘ਤੇ ਨਸ਼ਾ ਤਸਕਰੀ ਦੀ ਕਮਾਈ ਤੋਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਇਸ ਮਾਮਲੇ ‘ਤੇ ਫੈਸਲਾ ਹੋ ਸਕਦਾ ਹੈ। ਹਾਲਾਂਕਿ ਭੋਲਾ ਸਮੇਤ 25 ਲੋਕਾਂ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਹੋ ਚੁੱਕੀ ਹੈ।
ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਹੋਵੇਗੀ ਅੱਜ
RELATED ARTICLES