HomePunjabi NewsLiberal Breakingਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਹੋਵੇਗੀ ਅੱਜ

ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਹੋਵੇਗੀ ਅੱਜ

11 ਸਾਲਾ ਪੁਰਾਣੇ ਕੇਸ ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ਵਿੱਚ ਹੋਵੇਗੀ। ਭੋਲਾ ‘ਤੇ ਨਸ਼ਾ ਤਸਕਰੀ ਦੀ ਕਮਾਈ ਤੋਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਇਸ ਮਾਮਲੇ ‘ਤੇ ਫੈਸਲਾ ਹੋ ਸਕਦਾ ਹੈ। ਹਾਲਾਂਕਿ ਭੋਲਾ ਸਮੇਤ 25 ਲੋਕਾਂ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਹੋ ਚੁੱਕੀ ਹੈ।

RELATED ARTICLES

Most Popular

Recent Comments