ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਰਹੇ ਜੱਗੂ ਭਗਵਾਨਪੁਰੀਆ ਨੂੰ ਇੱਕ ਵਾਰ ਫਿਰ ਲਾਰੈਂਸ ਬਿਸ਼ਨੋਈ ਤੋਂ ਖਤਰਾ ਮਹਿਸੂਸ ਹੋਣ ਲੱਗਾ ਹੈ। ਜ਼ਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਮੁੜ ਕਪੂਰਥਲਾ ਤੋਂ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ, ਜਿਸ ਕਾਰਨ ਉਸ ਨੂੰ ਹੁਣ ਆਪਣੀ ਜਾਨ ਦਾ ਡਰ ਸਤਾ ਰਿਹਾ ਹੈ। ਦਰਅਸਲ, ਲਾਰੈਂਸ ਕੇ ਬਿਸ਼ਨੋਈ ਅਤੇ ਉਸ ਦੇ ਕਈ ਸਾਥੀ ਵੀ ਬਠਿੰਡਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਜਿਸ ਕਾਰਨ ਜੱਗੂ ਭਗਵਾਨਪੁਰੀਆ ਵਲੋਂ ਆਪਣੀ ਜਾਨੋਂ ਨੂੰ ਖ਼ਤਰਾ ਦੱਸਿਆ ਗਿਆ ਹੈ।
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਜੇਲ੍ਹ ਤੋਂ ਬਠਿੰਡਾ ਜੇਲ੍ਹ ਵਿੱਚ ਕੀਤਾ ਗਿਆ ਸ਼ਿਫਟ
RELATED ARTICLES