ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਚਰਚਿਤ ਅਦਾਕਾਰ ਜਗਜੀਤ ਸੰਧੂ ਦੀ ਨਵੀਂ ਫ਼ਿਲਮ “ਬੇਬੇ ਮੈਂ ਬਦਮਾਸ਼ ਬਣੂਗਾ” ਭਲਕੇ 6 ਫਰਵਰੀ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਪਹਿਲਾਂ ਹੀ ਸ਼ਾਨਦਾਰ ਹੁੰਗਾਰਾ ਮਿਲ ਚੁੱਕਾ ਹੈ। ਫ਼ਿਲਮ ਉਦਯੋਗ ਵਿੱਚ ਇਸ ਦੀ ਓਪਨਿੰਗ ਨੂੰ ਲੈ ਕੇ ਕਾਫੀ ਚਰਚਾ ਹੈ ਅਤੇ ਫੈਨਜ਼ ਜਗਜੀਤ ਸੰਧੂ ਦੇ ਨਵੇਂ ਕਿਰਦਾਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।
ਜਗਜੀਤ ਸੰਧੂ ਦੀ ਫ਼ਿਲਮ ‘ਬੇਬੇ ਮੈਂ ਬਦਮਾਸ਼ ਬਣੂਗਾ’ ਭਲਕੇ ਹੋਵੇਗੀ ਰਿਲੀਜ਼ ਦਰਸ਼ਕਾਂ ‘ਚ ਭਾਰੀ ਉਤਸ਼ਾਹ
RELATED ARTICLES


