ਜਗਤਾਰ ਸਿੰਘ ਹਵਾਰਾ ਨੂੰ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ । ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਹਵਾਰਾ ਨੂੰ ਦੇਸ਼ ਧਰੋ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਫੈਸਲਾ ਮੋਹਾਲੀ ਦੇ ਸੁਹਾਣਾ ਥਾਣੇ ਵਿੱਚ 1998 ਵਿੱਚ ਦਰਜ ਇਕ ਮਾਮਲੇ ਵਿੱਚ ਸੁਣਾਇਆ ਗਿਆ ਹੈ। ਹਵਾਰਾ ਚੰਡੀਗੜ੍ਹ ਵਿੱਚ ਵੀ ਵਿਸਫ਼ੋਟ ਅਤੇ ਦੇਸ਼ ਧ੍ਰੋਹ ਦੇ ਦੋ ਮਾਮਲਿਆਂ ਵਿੱਚ ਪਹਿਲੋਂ ਹੀ ਬਰੀ ਹੋ ਚੁੱਕਾ ਹੈ।
ਜਗਤਾਰ ਸਿੰਘ ਹਵਾਰਾ ਇਕ ਹੋਰ ਕੇਸ ਵਿਚੋਂ ਬਰੀ, ਮੁਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
RELATED ARTICLES