ਜੇਲ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਵਿੱਚ ਸ਼ਾਮਿਲ ਹੋਣ ਦੇ ਲਈ ਜਮਾਨਤ ਦੀ ਮੰਗ ਕੀਤੀ ਹੈ। ਉਹਨਾਂ ਨੇ ਰਾਊਜ ਐਵਨਿਊ ਕੋਰਟ ਦੇ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਤੇ 20 ਅਪ੍ਰੈਲ ਤੇ ਸਵੇਰੇ 10 ਵਜੇ ਸੁਣਵਾਈ ਕੀਤੀ ਜਾਵੇਗੀ।
ਜੇਲ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਮੰਗੀ ਜ਼ਮਾਨਤ
RELATED ARTICLES