ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਆਰਗੇਨਾਈਜ਼ੇਸ਼ਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਗੁਰਿੰਦਰ ਸਿੰਘ ਔਜਲਾ ਨੇ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਤੋਂ ਲਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਜੇਲ੍ਹ ਵਿੱਚ ਬੰਦ ਗੁਰਿੰਦਰ ਸਿੰਘ ਔਜਲਾ ਨੇ ਹਾਈ ਕੋਰਟ ਵਿੱਚ NSA ਖ਼ਿਲਾਫ਼ ਕੀਤੀ ਅਪੀਲ
RELATED ARTICLES