ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਪਾਰਟੀ ਤਬਦੀਲੀ ਅਤੇ ਕਾਰਵਾਈ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਅੱਜ ਕਾਰਵਾਈ ਕਰਦਿਆਂ ਭਾਜਪਾ ਨੇ ਪੱਛਮੀ ਹਲਕੇ ਦੇ ਕਰੀਬ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਜਲੰਧਰ ਭਾਜਪਾ ਨੇ 5 ਆਗੂਆਂ ਨੂੰ ਕੀਤਾ ਸੱਸਪੈਂਡ, ਆਪ ਵਿੱਚ ਹੋਣਗੇ ਸ਼ਾਮਿਲ
RELATED ARTICLES