HomePunjabi NewsLiberal Breakingਜਲੰਧਰ ਸ਼ਹਿਰ ਵਿੱਚ 17 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ ਸ਼ਹਿਰ ਵਿੱਚ 17 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 17 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਾਬਾ ਸੋਢਲ ਦੇ ਮੇਲੇ ਵਿੱਚ ਲੋਕਾਂ ਦੀ ਆਸਥਾ ਅਤੇ ਆਮਦ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਦਿਨ ਸ਼ਹਿਰ ਵਿੱਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। 

RELATED ARTICLES

Most Popular

Recent Comments