ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਕੱਲ੍ਹ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਉਕਤ ਸੀਟ ‘ਤੇ ਕਿਸ ਦੀ ਜਿੱਤ ਹੋਈ ਹੈ। ਇਸ ਵਾਰ ਘੱਟ ਵੋਟਿੰਗ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਭਲਕੇ, ਕੌਣ ਮਾਰੇਗੀ ਬਾਜ਼ੀ
RELATED ARTICLES