ਪੰਜਾਬ ਸਰਕਾਰ ਵੱਲੋਂ ਜਲੰਧਰ ਲਈ ਆਮ ਆਦਮੀ ਪਾਰਟੀ ਵੱਲੋ ਮੇਅਰ ਦੇ ਅਹੁਦੇ ਦਾ ਐਲਾਨ 11 ਜਨਵਰੀ ਨੂੰ ਕੀਤਾ ਜਾਵੇਗਾ। ਇਸਦੇ ਨਾਲ ਹੀ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਮ ਦਾ ਵੀ ਐਲਾਨ ਕੀਤਾ ਜਾਵੇਗਾ। ਇਸਦੇ ਲਈ 11 ਜਨਵਰੀ ਨੂੰ ਮੀਟਿੰਗ ਬੁਲਾਈ ਗਈ ਹੈ ਅਤੇ ਇਸਦਾ ਨੋਟੀਫਿਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕੌਂਸਲਰ ਵਿਨੀਤ ਧੀਰ ਨੂੰ ਜਲੰਧਰ ਦਾ ਮੇਅਰ ਬਣਾਇਆ ਜਾਵੇਗਾ।
11 ਜਨਵਰੀ ਨੂੰ ਜਲੰਧਰ ਨੂੰ ਮਿਲੇਗਾ ਨਵਾਂ ਮੇਅਰ, ਆਪ ਵਲੋ ਕੀਤਾ ਜਾਵੇਗਾ ਐਲਾਨ
RELATED ARTICLES